ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥

ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥
ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ॥ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥
ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥
ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥
ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥
ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥

Leave a Reply

Your email address will not be published. Required fields are marked *